TSK

TSK · ਕਹਾਉਤਾਂ 17:21

Treasury of Scripture Knowledge references in ਪੰਜਾਬੀ IRV.

Back to passage

¶ ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।

ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।

ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।

ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!

ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!