2 ਸਮੂ 19:1
TSK
¶ ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
TSK
Treasury of Scripture Knowledge references in ਪੰਜਾਬੀ IRV.
¶ ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!