TSK

TSK · ਕਹਾਉਤਾਂ 2:14

Treasury of Scripture Knowledge references in ਪੰਜਾਬੀ IRV.

Back to passage

ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।

¶ ਉਹ ਆਪਣੀਆਂ ਬਦੀਆਂ ਨਾਲ ਰਾਜਾ ਨੂੰ ਅਤੇ ਆਪਣਿਆਂ ਝੂਠਾਂ ਨਾਲ ਹਾਕਮਾਂ ਨੂੰ ਖੁਸ਼ ਕਰਦੇ ਹਨ।

¶ ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।

ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।