TSK

TSK · ਕਹਾਉਤਾਂ 20:29

Treasury of Scripture Knowledge references in ਪੰਜਾਬੀ IRV.

Back to passage

¶ ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।

ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।

ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।