TSK

TSK · ਕਹਾਉਤਾਂ 21:14

Treasury of Scripture Knowledge references in ਪੰਜਾਬੀ IRV.

Back to passage

ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।

ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।

ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।

‹ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,›