TSK

TSK · ਕਹਾਉਤਾਂ 21:26

Treasury of Scripture Knowledge references in ਪੰਜਾਬੀ IRV.

Back to passage

ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।

‹ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।›

ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l

ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।