TSK

TSK · ਕਹਾਉਤਾਂ 21:28

Treasury of Scripture Knowledge references in ਪੰਜਾਬੀ IRV.

Back to passage

ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,

ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।

ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।

ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।

ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।