TSK

TSK · ਕਹਾਉਤਾਂ 22:13

Treasury of Scripture Knowledge references in ਪੰਜਾਬੀ IRV.

Back to passage

ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।

ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।

ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?