TSK

TSK · ਕਹਾਉਤਾਂ 24:26

Treasury of Scripture Knowledge references in ਪੰਜਾਬੀ IRV.

Back to passage

ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?

ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।

¶ ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਨੂੰ ਮੱਥਾ ਟੇਕਿਆ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ।

ਤਦ ਉਸ ਉਪਦੇਸ਼ਕ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੁਸੀਂ ਸੱਚ ਆਖਿਆ ਭਈ ਉਹ ਇੱਕੋ ਹੀ ਹੈ, ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ।