TSK

TSK · ਕਹਾਉਤਾਂ 25:23

Treasury of Scripture Knowledge references in ਪੰਜਾਬੀ IRV.

Back to passage

ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!

ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।

ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।