TSK

TSK · ਕਹਾਉਤਾਂ 28:22

Treasury of Scripture Knowledge references in ਪੰਜਾਬੀ IRV.

Back to passage

ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।

ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,

ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।

‹ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।›