TSK

TSK · ਕਹਾਉਤਾਂ 3:27

Treasury of Scripture Knowledge references in ਪੰਜਾਬੀ IRV.

Back to passage

ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ।

¶ ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।

ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।