ਅੱਯੂਬ 4:21
TSK
ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”
TSK
Treasury of Scripture Knowledge references in ਪੰਜਾਬੀ IRV.
ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।