TSK

TSK · ਕਹਾਉਤਾਂ 6:13

Treasury of Scripture Knowledge references in ਪੰਜਾਬੀ IRV.

Back to passage

ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?

ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ

ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।