TSK

TSK · ਕਹਾਉਤਾਂ 6:34

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਦੇ ਪਤੀ ਦੇ ਮਨ ਵਿੱਚ ਜਲਣ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਣ ਕਰੇ ਕਿਉਂ ਜੋ ਉਹ ਭਰਿਸ਼ਟ ਹੋ ਗਈ, ਜਾਂ ਉਸ ਨਾਲ ਫਿਰ ਵੀ ਜਲਣ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਣ ਰੱਖੇ ਪਰ ਉਹ ਭਰਿਸ਼ਟ ਨਾ ਹੋਈ ਹੋਵੇ।

ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ।

ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?

ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।