TSK

TSK · ਕਹਾਉਤਾਂ 7:17

Treasury of Scripture Knowledge references in ਪੰਜਾਬੀ IRV.

Back to passage

ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ

ਤੇਰੀਆਂ ਪਤਵੰਤ ਇਸਤਰੀਆਂ ਵਿੱਚੋਂ ਰਾਜਕੁਮਾਰੀਆਂ ਵੀ ਹਨ, ਰਾਣੀ ਤੇਰੇ ਸੱਜੇ ਹੱਥ ਉੱਤੇ ਓਫੀਰ ਦੇ ਕੁੰਦਨ ਸੋਨੇ ਨਾਲ ਸ਼ਿੰਗਾਰ ਲਾ ਕੇ ਖੜ੍ਹੀ ਹੈ।

ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,

ਇੱਕ ਉੱਚੇ ਤੇ ਬੁਲੰਦ ਪਰਬਤ ਉੱਤੇ ਤੂੰ ਆਪਣਾ ਬਿਸਤਰ ਵਿਛਾਇਆ, ਉੱਥੇ ਤੂੰ ਬਲੀਆਂ ਚੜ੍ਹਾਉਣ ਲਈ ਚੜ੍ਹ ਵੀ ਗਈ।