TSK

TSK · ਕਹਾਉਤਾਂ 7:24

Treasury of Scripture Knowledge references in ਪੰਜਾਬੀ IRV.

Back to passage

ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?

ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।

ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।

ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।