ਅੱਯੂਬ 28:19
TSK
ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
TSK
Treasury of Scripture Knowledge references in ਪੰਜਾਬੀ IRV.
ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।