TSK

TSK · ਕਹਾਉਤਾਂ 8:7

Treasury of Scripture Knowledge references in ਪੰਜਾਬੀ IRV.

Back to passage

ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।

ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।

ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

‹ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।›

‹ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।›

¶ ‹ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,›