TSK

TSK · ਕਹਾਉਤਾਂ 9:2

Treasury of Scripture Knowledge references in ਪੰਜਾਬੀ IRV.

Back to passage

ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!

ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।

‹ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।›

ਪੁਰਾਣੇ ਖ਼ਮੀਰ ਨੂੰ ਕੱਢ ਸੁੱਟੋ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਤੁਸੀਂ ਤਾਜੇ ਗੁੰਨੇ ਹੋਏ ਆਟੇ ਵਰਗੇ ਬਣੋ ਕਿਉਂ ਜੋ ਸਾਡਾ ਪਸਾਹ ਦਾ ਲੇਲਾ ਅਰਥਾਤ ਮਸੀਹ ਬਲੀਦਾਨ ਹੋਇਆ।