TSK

TSK · ਰੋਮੀਆਂ 11:21

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ

ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।

¶ ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

¶ ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।