¶ ਤੂੰ ਕਿਸੇ ਮਜ਼ਦੂਰ ਉੱਤੇ ਜੋ ਕੰਗਾਲ ਅਤੇ ਜ਼ਰੂਰਤਮੰਦ ਹੈ ਜ਼ੁਲਮ ਨਾ ਕਰੀਂ, ਉਹ ਭਾਵੇਂ ਤੇਰੇ ਭਰਾਵਾਂ ਵਿੱਚੋਂ ਹੋਵੇ, ਭਾਵੇਂ ਪਰਦੇਸੀਆਂ ਵਿੱਚੋਂ ਜਿਹੜੇ ਤੇਰੇ ਦੇਸ਼ ਵਿੱਚ ਤੇਰੇ ਫਾਟਕਾਂ ਦੇ ਅੰਦਰ ਰਹਿੰਦੇ ਹਨ।
TSK
TSK · ਰੋਮੀਆਂ 13:8
Treasury of Scripture Knowledge references in ਪੰਜਾਬੀ IRV.
ਬਿਵਸਥਾ 24:14
TSK
ਮੱਤੀ 7:12
TSK
‹ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।›
ਯੂਹੰਨਾ 13:34
TSK
‹ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।›
ਰੋਮੀਆਂ 13:10
TSK
ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
ਕੁਲੁੱਸੀਆਂ 3:14
TSK
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
ਯਾਕੂਬ 2:8
TSK
ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।