TSK

TSK · ਰੋਮੀਆਂ 16:13

Treasury of Scripture Knowledge references in ਪੰਜਾਬੀ IRV.

Back to passage

ਅਤੇ ਆਪਣੇ ਚੇਲਿਆਂ ਵੱਲ ਹੱਥ ਪਸਾਰ ਕੇ ਕਿਹਾ, ‹ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।›

‹ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।›

‹“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”›

ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।