TSK

TSK · ਰੋਮੀਆਂ 2:1

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!

¶ ‹ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।›

¶ ‹ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।›

ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, ‹“ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸ ਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਨੂੰ ਪਹਿਲਾ ਪੱਥਰ ਮਾਰੇ।”›

ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?

ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।

ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?

¶ ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l