TSK

TSK · ਰੋਮੀਆਂ 4:21

Treasury of Scripture Knowledge references in ਪੰਜਾਬੀ IRV.

Back to passage

ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।

ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?

ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।

ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।

ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।

¶ ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।