TSK

TSK · ਰੂਥ 2:9

Treasury of Scripture Knowledge references in ਪੰਜਾਬੀ IRV.

Back to passage

ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।

ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!

‹ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।›

¶ ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।