TSK

TSK · ਰੂਥ 3:2

Treasury of Scripture Knowledge references in ਪੰਜਾਬੀ IRV.

Back to passage

¶ ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।

¶ ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।

ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।