ਉਤ 20:3
TSK
ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
TSK
Treasury of Scripture Knowledge references in ਪੰਜਾਬੀ IRV.
ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ।
ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ
ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ।