TSK

TSK · 1 ਇਤ 27:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਸ਼ਾਊਲ ਦੀ ਪਤਨੀ ਦਾ ਨਾਮ ਅਹੀਨੋਅਮ ਸੀ ਜੋ ਅਹੀਮਅਸ ਦੀ ਧੀ ਸੀ ਅਤੇ ਉਹ ਦੇ ਸੈਨਾਪਤੀ ਦਾ ਨਾਮ ਅਬਨੇਰ ਸੀ ਜੋ ਸ਼ਾਊਲ ਦੇ ਚਾਚੇ ਨੇਰ ਦਾ ਪੁੱਤਰ ਸੀ।

ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।