TSK

TSK · 1 ਇਤ 28:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ

¶ ਬਸਲਏਲ ਆਹਾਲੀਆਬ ਅਤੇ ਸਾਰੇ ਬੁੱਧਵਾਨ ਮਨੁੱਖ ਕੰਮ ਕਰਨ। ਯਹੋਵਾਹ ਨੇ ਉਨ੍ਹਾਂ ਨੂੰ ਬੁੱਧ ਅਤੇ ਸਮਝ ਦਿੱਤੀ ਕਿ ਉਹ ਜਾਣਨ ਕਿ ਪਵਿੱਤਰ ਸਥਾਨ ਦੀ ਉਪਾਸਨਾ ਦਾ ਸਾਰਾ ਕੰਮ ਯਹੋਵਾਹ ਦੇ ਸਾਰੇ ਹੁਕਮਾਂ ਅਨੁਸਾਰ ਕਿਵੇਂ ਕਰਨਾ ਹੈ।

ਅਤੇ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤਰ ਸੁਲੇਮਾਨ ਦੀ ਸਹਾਇਤਾ ਕਰਨ ਅਤੇ ਇਹ ਆਖਿਆ,

ਉੱਜ਼ੀਏਲ ਦੇ ਪੁੱਤਰਾਂ ਵਿੱਚੋਂ, ਮੀਕਾਹ। ਮੀਕਾਹ ਦੇ ਪੁੱਤਰਾਂ ਵਿੱਚੋਂ, ਸ਼ਾਮੀਰ

ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ

ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

¶ ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।