1 ਇਤ 26:30
TSK
ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ