TSK

TSK · 1 ਸਮੂ 21:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।

ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।

ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।

ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰਿੱਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ