TSK

TSK · 1 ਸਮੂ 21:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਹ ਏਫ਼ੋਦ ਨੂੰ ਸੋਨੇ, ਅਤੇ ਨੀਲੇ, ਬੈਂਗਣੀ, ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਉਣ ਅਤੇ ਉਹ ਕਾਰੀਗਰੀ ਦਾ ਕੰਮ ਹੋਵੇ।

¶ ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।