ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
TSK
TSK · 1 ਸਮੂ 26:21
Treasury of Scripture Knowledge references in ਪੰਜਾਬੀ IRV.
ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।
ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।
ਤਦ ਉਸ ਨੇ ਦਾਊਦ ਨੂੰ ਆਖਿਆ, ਤੂੰ ਮੇਰੇ ਤੋਂ ਵੱਧ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਬਦਲੇ ਮੇਰੇ ਨਾਲ ਭਲਿਆਈ ਕੀਤੀ ਹੈ।
ਅਤੇ ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਗਥ ਨੂੰ ਭੱਜ ਗਿਆ ਸੋ ਉਹ ਉਸ ਦੇ ਲੱਭਣ ਲਈ ਫੇਰ ਨਾ ਨਿੱਕਲਿਆ।
ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!