TSK

TSK · 1 ਸਮੂ 3:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।

¶ ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,

ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,

¶ ਯਹੋਵਾਹ ਨੇ ਸ਼ਾਊਲ ਦੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਸਮੂਏਲ ਨੂੰ ਆਖ ਦਿੱਤਾ ਸੀ।

ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।