TSK

TSK · 2 ਇਤ 1:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।

ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ।