¶ ਉਹ ਗੱਲ ਜਿਹੜੀ ਤੂੰ ਉਨ੍ਹਾਂ ਦੇ ਪਵਿੱਤਰ ਕਰਨ ਲਈ ਕਰੇਂ ਕਿ ਉਹ ਜਾਜਕਾਈ ਦੀ ਮੇਰੀ ਉਪਾਸਨਾ ਕਰਨ ਇਹ ਹੈ ਕਿ ਇੱਕ ਭੇਡੂ ਅਤੇ ਦੋ ਛੱਤਰੇ ਬੱਜ ਤੋਂ ਬਿਨ੍ਹਾਂ ਲਵੀਂ
TSK
TSK · 2 ਇਤ 13:10
Treasury of Scripture Knowledge references in ਪੰਜਾਬੀ IRV.
ਕੂਚ 29:1
TSK
ਗਿਣਤੀ 16:40
TSK
ਇਹ ਇਸਰਾਏਲੀਆਂ ਲਈ ਇੱਕ ਯਾਦਗਾਰੀ ਹੋਵੇ ਅਤੇ ਜੇਕਰ ਕੋਈ ਮਨੁੱਖ ਜੋ ਹਾਰੂਨ ਦੀ ਅੰਸ ਦਾ ਨਾ ਹੋਵੇ, ਉਹ ਯਹੋਵਾਹ ਦੇ ਅੱਗੇ ਧੂਪ ਨਾ ਧੁਖਾਵੇ ਅਜਿਹਾ ਨਾ ਹੋਵੇ ਕਿ ਕੋਰਹ ਅਤੇ ਉਸ ਦੀ ਟੋਲੀ ਵਾਂਗੂੰ ਉਹ ਨਾਸ ਨਾ ਹੋ ਜਾਵੇ, ਜਿਵੇਂ ਯਹੋਵਾਹ ਨੇ ਉਸ ਨੂੰ ਮੂਸਾ ਦੇ ਰਾਹੀਂ ਆਖਿਆ ਸੀ।
ਯਹੋਸ਼ੁ 24:17
TSK
ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
ਨਹਮਯਾਹ 13:30
TSK
¶ ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।