TSK

TSK · 2 ਇਤ 13:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।

¶ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਰਾਜ ਦੇ ਵੀਹਵੇਂ ਸਾਲ ਆਸਾ ਯਹੂਦਾਹ ਉੱਤੇ ਰਾਜ ਕਰਨ ਲੱਗਾ।

ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।