All books in ਪੰਜਾਬੀ IRV

2 ਇਤ 19

ਪੰਜਾਬੀ IRV · verse 2

36 ਅਧਿਆਏ

ਪੰਜਾਬੀ IRV / 2 ਇਤ / ਅਧਿਆਏ 19

ਪੰਜਾਬੀ IRV · verse 2

ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ