1 ਰਾਜਾ 7:26
TSK
ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
TSK
Treasury of Scripture Knowledge references in ਪੰਜਾਬੀ IRV.
ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।
ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।