All books in ਪੰਜਾਬੀ IRV

2 ਇਤ 21

ਪੰਜਾਬੀ IRV · verse 19

36 ਅਧਿਆਏ

ਪੰਜਾਬੀ IRV / 2 ਇਤ / ਅਧਿਆਏ 21

ਪੰਜਾਬੀ IRV · verse 19

ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ