2 ਇਤ 16:14
TSK
ਉਨ੍ਹਾਂ ਨੇ ਉਹ ਨੂੰ ਉਸ ਕਬਰ ਵਿੱਚ ਜਿਹੜੀ ਉਹ ਨੇ ਆਪਣੇ ਲਈ ਦਾਊਦ ਦੇ ਸ਼ਹਿਰ ਵਿੱਚ ਪੁਟਵਾਈ ਸੀ ਦੱਬਿਆ ਅਤੇ ਉਹ ਨੂੰ ਉਸ ਕਫ਼ਨ ਵਿੱਚ ਲਪੇਟ ਦਿੱਤਾ ਜਿਹੜਾ ਸੁਗੰਧਾਂ ਅਤੇ ਕਈ ਪਰਕਾਰ ਦੇ ਮਸਾਲਿਆਂ ਨਾਲ ਭਰਿਆ ਹੋਇਆ ਸੀ ਜਿਨ੍ਹਾਂ ਨੂੰ ਸੁਗੰਧਾਂ ਬਣਾਉਣ ਵਾਲਿਆਂ ਦੀ ਕਾਰੀਗਰੀ ਅਨੁਸਾਰ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਹ ਦੇ ਲਈ ਇੱਕ ਵੱਡੀ ਅੱਗ ਬਾਲੀ।