1 ਰਾਜਾ 9:17
TSK
ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
TSK
Treasury of Scripture Knowledge references in ਪੰਜਾਬੀ IRV.
ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।
¶ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਅਠੱਤੀਵੇਂ ਸਾਲ ਵਿੱਚ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਸਾਲ ਰਾਜ ਕਰਦਾ ਰਿਹਾ।