TSK

TSK · 2 ਇਤ 32:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?

ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l

ਯੋਜਨਾਵਾਂ ਸਲਾਹ ਨਾਲ ਕਾਇਮ ਹੋ ਜਾਂਦੀਆਂ ਹਨ, ਸੋ ਤੂੰ ਚੰਗੀ ਸਲਾਹ ਲੈ ਕੇ ਯੁੱਧ ਕਰ।

ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ। ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ

ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?