2 ਇਤ 25:26
TSK
ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
TSK
Treasury of Scripture Knowledge references in ਪੰਜਾਬੀ IRV.
ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
¶ ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।