TSK

TSK · 2 ਇਤ 32:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।

ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

ਨਹੀਂ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਮਾਲਕ ਪਾਤਸ਼ਾਹ ਆਪਣੇ ਪੁਰਖਿਆਂ ਨਾਲ ਵਿਸ਼ਰਾਮ ਕਰੇਗਾ, ਤਾਂ ਮੈਂ ਅਤੇ ਮੇਰਾ ਪੁੱਤਰ ਸੁਲੇਮਾਨ ਪਾਪੀ ਠਹਿਰਾਂਗੇ।

ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।

¶ ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ

ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।