¶ ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
TSK
TSK · 2 ਇਤ 32:4
Treasury of Scripture Knowledge references in ਪੰਜਾਬੀ IRV.
ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।
ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l
¶ ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।