TSK

TSK · 2 ਇਤ 35:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!

ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!

ਯਿਸੂ ਨੇ ਉੱਤਰ ਦਿੱਤਾ, ‹ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”›