ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।
TSK
TSK · 2 ਇਤ 4:7
Treasury of Scripture Knowledge references in ਪੰਜਾਬੀ IRV.
ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
ਅਤੇ ਸੋਨੇ ਦੇ ਭਾਂਡਿਆ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆ ਦੇ ਲਈ ਅਤੇ ਚਾਂਦੀ ਦੇ ਸਾਰੇ ਭਾਂਡਿਆ ਦੇ ਲਈ ਚਾਂਦੀ ਤੋਲ ਦਿੱਤੀ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਂਡਿਆ ਦੇ ਲਈ
ਦਾਊਦ ਬੋਲਿਆ, ਇਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?
¶ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, ‹“ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”›
‹ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।›