TSK

TSK · 2 ਇਤ 6:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਸ਼ੁਆ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਉਹਨਾਂ ਨੂੰ ਵਿਦਿਆ ਕੀਤਾ, ਫਿਰ ਉਹ ਆਪਣੇ ਤੰਬੂਆਂ ਨੂੰ ਤੁਰ ਗਏ।

ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ

ਜਦ ਉਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਝੁੱਕ ਕੇ ਮੱਥਾ ਟੇਕਿਆ

ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।

¶ ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ।